1 Chronicles 15:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਅਤੇ ਇਸਰਾਏਲ ਦੇ ਬਜ਼ੁਰਗ ਅਤੇ ਫ਼ੌਜ ਦੇ ਸਰਦਾਰ ਜਾਕੇ ਓਬੇਦ-ਅਦੋਮ ਦੇ ਘਰੋ ਪਵਿੱਤਰ ਸੰਦੂਕ ਨੂੰ ਲੈ ਆਏ। ਸਾਰੇ ਲੋਕ ਬੜੇ ਖੁਸ਼ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਊਦ ਤੇ ਇਸਰਾਏਲ ਦੇ ਬਜ਼ੁਰਗ ਤੇ ਹਜ਼ਾਰਾਂ ਦੇ ਸਰਦਾਰ ਤੁਰ ਪਏ ਭਈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਅਨੰਦ ਨਾਲ ਚੁੱਕ ਲਿਆਉਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਦਾਊਦ ਤੇ ਇਸਰਾਏਲ ਦੇ ਬਜ਼ੁਰਗ ਤੇ ਹਜ਼ਾਰਾਂ ਦੇ ਸਰਦਾਰ ਤੁਰ ਪਏ ਤਾਂ ਜੋ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਅਨੰਦ ਨਾਲ ਚੁੱਕ ਲਿਆਉਣ।