1 Chronicles 15:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਮਦਦ ਕੀਤੀ, ਜਿਨ੍ਹਾਂ ਨੇ ਨੇਮ ਦਾ ਸੰਦੂਕ ਚੁੱਕਿਆ ਹੋਇਆ ਸੀ। ਉਨ੍ਹਾਂ ਨੇ ਸੱਤ ਬਲਦ ਅਤੇ ਸੱਤ ਭੇਡੂ ਬਲੀ ਚੜ੍ਹਾਏ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਜਿਹਾ ਹੋਇਆ, ਕਿ ਜਿਸ ਵੇਲੇ ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਸਹਾਇਤਾ ਕੀਤੀ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਕੇ ਲਈ ਜਾਂਦੇ ਸਨ, ਤਾਂ ਉਨ੍ਹਾਂ ਨੇ ਸੱਤ ਬਲਦ ਅਤੇ ਸੱਤ ਮੇਢੇ ਬਲੀਦਾਨ ਲਈ ਚੜ੍ਹਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜਿਹਾ ਹੋਇਆ, ਕਿ ਜਿਸ ਵੇਲੇ ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਸਹਾਇਤਾ ਕੀਤੀ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸੱਤ ਬਲ਼ਦ ਅਤੇ ਸੱਤ ਮੇਂਢੇ ਬਲੀਦਾਨ ਲਈ ਚੜਾਏ।