1 Chronicles 15:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਨੇਮ ਦਾ ਸੰਦੂਕ ਦਾਊਦ ਦੇ ਸ਼ਹਿਰ ਪਹੁੰਚਿਆ, ਸ਼ਾਊਲ ਦੀ ਧੀ ਮੀਕਲ ਨੇ ਖਿੜਕੀ ਵਿੱਚੋਂ ਬਾਹਰ ਵੇਖਿਆ। ਜਦੋਂ ਉਸ ਨੇ ਉਸ ਦੇ ਇਰਦ-ਗਿਰਦ ਦਾਊਦ ਨੂੰ ਨੱਚਦਿਆਂ ਵੇਖਿਆ, ਉਸਨੇ ਸੋਚਿਆ ਉਹ ਮੂਰੱਖਾਂ ਵਾਂਗ ਵਿਖਾਵਾ ਕਰ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਜਿਹਾ ਹੋਇਆ ਕਿ ਜਦ ਯਹੋਵਾਹ ਦੇ ਨੇਮ ਦਾ ਸੰਦੂਕ ਦਾਊਦ ਦੇ ਨਗਰ ਨੂੰ ਅੱਪੜਿਆ ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਝਾਤ ਮਾਰੀ ਅਰ ਡਿੱਠਾ ਜੋ ਦਾਊਦ ਪਾਤਸ਼ਾਹ ਨੱਚਦਾ ਕੁੱਦਦਾ ਹੈ ਅਰ ਉਸ ਨੇ ਆਪਣੇ ਮਨ ਵਿੱਚ ਉਸ ਨੂੰ ਤੁੱਛ ਜਾਣਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਪਹੁੰਚਿਆ, ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰੀ ਅਤੇ ਦੇਖਿਆ ਕਿ ਦਾਊਦ ਰਾਜਾ ਨੱਚਦਾ ਅਤੇ ਕੁੱਦਦਾ ਹੈ, ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।