1 Chronicles 15:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਸੱਦਿਆ। ਜਦ ਕਿ ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਉਸ ਥਾਂ ਤੀਕ ਚੁੱਕਿਆ ਜਿਹੜੀ ਦਾਊਦ ਨੇ ਉਸ ਲਈ ਬਣਵਾਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿਚ ਸੱਦ ਕੇ ਇਕੱਠਾ ਕੀਤਾ, ਜੋ ਓਹ ਯਹੋਵਾਹ ਦੇ ਸੰਦੂਕ ਨੂੰ ਉਸ ਅਸਥਾਨ ਵਿੱਚ ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ ਚੜ੍ਹਾ ਲਿਆਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿੱਚ ਸੱਦ ਕੇ ਇਕੱਠਾ ਕੀਤਾ ਤਾਂ ਕਿ ਉਹ ਯਹੋਵਾਹ ਦੇ ਸੰਦੂਕ ਨੂੰ ਉਸ ਸਥਾਨ ਵਿੱਚ ਲੈ ਆਉਣ, ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ।