1 Chronicles 15:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗੇਰਸ਼ੋਮੀਆਂ ਦੇ ਘਰਾਣੇ ਵਿੱਚ 130 ਮਨੁੱਖ ਸਨ ਅਤੇ ਯੋਏਲ ਉਨ੍ਹਾਂ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਗੇਰਸ਼ੋਮੀਆਂ ਵਿੱਚੋਂ ਸਰਦਾਰ ਯੋਏਲ ਤੇ ਉਹ ਦੇ ਭਰਾ, ਇੱਕ ਸੌ ਤੀਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੇਰਸ਼ੋਮੀਆਂ ਵਿੱਚੋਂ ਸਰਦਾਰ ਯੋਏਲ ਤੇ ਉਹ ਦਾ ਭਰਾ, ਇੱਕ ਸੌ ਤੀਹ