1 Chronicles 15:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਲੀਸਾਫ਼ਾਨ ਦੇ ਪਰਿਵਾਰ-ਸਮੂਹ ਚੋ 200 ਮਨੁੱਖ ਸਨ ਅਤੇ ਸ਼ਮਅਯਾਹ ਉਨ੍ਹਾਂ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਲੀਸਾਫਾਨ ਦੇ ਪੁੱਤ੍ਰਾਂ ਵਿੱਚੋਂ ਸਰਦਾਰ ਸ਼ਮਅਯਾਹ ਤੇ ਉਹ ਦੇ ਭਰਾ, ਦੋ ਸੌ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਲੀਸਾਫ਼ਾਨ ਦੇ ਪੁੱਤਰਾਂ ਵਿੱਚੋਂ ਸਰਦਾਰ ਸ਼ਮਅਯਾਹ ਤੇ ਉਹ ਦੇ ਭਰਾ, ਦੋ ਸੌ