1 Chronicles 15:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਬਰੋਨ ਦੇ ਘਰਾਣੇ ਵਿੱਚੋਂ 80 ਮਨੁੱਖ ਸਨ, ਜਿਨ੍ਹਾਂ ਦਾ ਸਰਦਾਰ ਅਲੀਏਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹਬਰੋਨ ਦੇ ਪੁੱਤ੍ਰਾਂ ਵਿੱਚੋਂ ਸਰਦਾਰ ਅਲੀਏਲ ਤੇ ਉਹ ਦੇ ਭਰਾ, ਅੱਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਬਰੋਨ ਦੇ ਪੁੱਤਰਾਂ ਵਿੱਚੋਂ ਸਰਦਾਰ ਅਲੀਏਲ ਤੇ ਉਹ ਦੇ ਭਰਾ, ਅੱਸੀ