1 Chronicles 16:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਪਵਿੱਤਰ ਨਾਂ ਤੇ ਫ਼ਖਰ ਕਰੋ, ਤੁਸੀਂ ਸਾਰੇ ਲੋਕ ਜੋ ਉਸ ਕੋਲ ਆਉਂਦੇ ਹੋ-ਖੁਸ਼ ਹੋਵੋ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਵਿੱਤ੍ਰ ਨਾਮ ਉੱਤੇ ਫ਼ਖ਼ਰ ਕਰੋ, ਯਹੋਵਾਹ ਦੇ ਤਾਲਿਬਾਂ ਦੇ ਮਨ ਅੰਨਦ ਹੋਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ।