1 Chronicles 16:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਲਸ਼ਾਲੀ ਯਹੋਵਾਹ ਵੱਲ ਵੇਖੋ, ਸਦਾ ਮਦਦ ਲਈ ਉਸਦਾ ਦਾਮਨ ਪਕੜੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੇ ਉਹ ਦੀ ਸਮਰੱਥਾ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਨ ਨੂੰ ਲੋਚੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਣ ਨੂੰ ਲੋਚੋ।