1 Chronicles 16:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਯਹੋਵਾਹ ਦੇ ਸੇਵਕ ਹਨ। ਯਾਕੂਬ ਦੇ ਉੱਤਰਾਧਿਕਾਰੀ ਯਹੋਵਾਹ ਦੇ ਚੁਣੇ ਹੋਏ ਲੋਕ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਉਹ ਦੇ ਦਾਸ ਇਸਰਾਏਲ ਦੇ ਵੰਸ, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਉਹ ਦੇ ਦਾਸ ਇਸਰਾਏਲ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,