1 Chronicles 16:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਉਸਦੀ ਸ਼ਕਤੀ ਹਰ ਪਾਸੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ ਸਾਰੇ ਜਗਤ ਵਿੱਚ ਉਹ ਦੇ ਨਿਆਉਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ।