1 Chronicles 16:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਇਕਰਾਰਨਾਮੇ ਨੂੰ ਸਦਾ ਚੇਤੇ ਰੱਖੋ, ਉਸ ਨੇ ਉਹ ਹੁਕਮਨਾਮੇ ਹਜ਼ਾਰਾਂ ਪੀੜੀਆਂ ਲਈ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਨੇਮ ਸਦਾ ਤੀਕਰ ਚੇਤੇ ਰੱਖੋ, ਉਸ ਬਚਨ ਨੂੰ ਜਿਹ ਦਾ ਉਸ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਨੇਮ ਸਦਾ ਤੱਕ ਚੇਤੇ ਰੱਖੋ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,