1 Chronicles 16:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਸ ਨੂੰ ਯਾਕੂਬ ਲਈ ਇੱਕ ਸ਼ਰ੍ਹਾ ਬਣਾ ਦਿੱਤੀ ਅਤੇ ਇਹ ਇਸਰਾਏਲ ਨਾਲ ਇੱਕ ਇਕਰਾਰਨਾਮਾ ਹੈ। ਜੋ ਹਮੇਸ਼ਾ ਲਈ ਜਾਰੀ ਰਹੇਗਾ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਯਾਕੂਬ ਲਈ ਬਿਧੀ ਕਰ ਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰ ਕੇ ਪੱਕਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੂੰ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਦ੍ਰਿੜ੍ਹ ਕੀਤਾ।