1 Chronicles 16:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਸਰਾਏਲ ਨੂੰ ਕਿਹਾ, “ਮੈਂ ਕਨਾਨ ਦੀ ਧਰਤੀ ਤੁਹਾਨੂੰ ਦੇਵਾਂਗਾ, ਉਹ ਤੁਹਾਡੇ ਵਿਰਸੇ ਦੀ ਜ਼ਮੀਨ ਹੋਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ ਉਹ ਤੁਹਾਡੀ ਮਿਲਖ ਦਾ ਹਿੱਸਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,