1 Chronicles 16:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਗਿਣਤੀ ਵਿੱਚ ਥੋੜੇ ਕੁ ਮਨੁੱਖ ਸਨ ਪਰਦੇਸ ਵਿੱਚ ਸਿਰਫ਼ ਕੁਝ ਅਜਨਬੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਸੀਂ ਗਿਣਤੀ ਵਿੱਚ ਥੋੜੇ ਸਗੋਂ ਬਹੁਤ ਹੀ ਥੋੜੇ ਅਤੇ ਉਹ ਦੇ ਵਿੱਚ ਪਰਦੇਸੀ ਸਾਓ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਗਿਣਤੀ ਵਿੱਚ ਥੋੜੇ ਸਗੋਂ ਬਹੁਤ ਹੀ ਥੋੜੇ ਅਤੇ ਉਹ ਦੇ ਵਿੱਚ ਪਰਦੇਸੀ ਸੀ,