1 Chronicles 16:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਇੱਕ ਕੌਮ ਤੋਂ ਦੂਜੀ, ਇੱਕ ਰਾਜ ਤੋਂ ਦੂਜੇ ਰਾਜ ਤੀਕ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਕੌਮ ਤੋਂ ਕੌਮ ਵਿੱਚ ਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਕੌਮ ਤੋਂ ਕੌਮ ਵਿੱਚ ਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।