1 Chronicles 16:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਗੋਂ ਯਹੋਵਾਹ ਨੇ ਉਨ੍ਹਾਂ ਰਾਜਿਆਂ ਨੂੰ ਕਿਹਾ, “ਮੇਰੇ ਮਸਹ ਕੀਤਿਆਂ ਨੂੰ ਦੁੱਖ ਨਾ ਦੇਵੋ ਨਾ ਹੀ ਮੇਰੇ ਨਬੀਆਂ ਦਾ ਜੀਅ ਦੁੱਖਾਓ।”
Punjabi Bible 2016 - ਪਵਿੱਤਰ ਬਾਈਬਲ O.V.
ਕਿ ਮੇਰੇ ਮਸਹ ਕੀਤਿਆਂ ਹੋਇਆਂ ਨੂੰ ਨਾ ਛੂਓ, ਤੇ ਮੇਰੇ ਨਬੀਆਂ ਦੀ ਹਾਣ ਨਾ ਕਰੋ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਅਤੇ ਮੇਰੇ ਨਬੀਆਂ ਨੂੰ ਨੁਕਸਾਨ ਨਾ ਪਹੁੰਚਾਓ।