1 Chronicles 16:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕੋ: ਯਹੋਵਾਹ ਦੀ ਉਸਤਤ ਕਰੋ, ਯਹੋਵਾਹ ਦੀ ਸਾਨੂੰ ਬਚਾਉਣ ਦੀ ਖੁਸ਼ਖਬਰੀ ਨੂੰ ਹਰ ਰੋਜ਼ ਦੱਸੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ, ਉਸ ਦੀ ਮੁਕਤੀ ਦਾ ਦਿਨੋਂ ਦਿਨ ਪਰਚਾਰ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ, ਉਸ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ।