1 Chronicles 16:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮਹਾਨ ਹੈ, ਉਸਦੀ ਉਸਤਤਿ ਲਾਜ਼ਮੀ ਹੈ! ਯਹੋਵਾਹ ਬਾਕੀ ਸਾਰੇ ਦੇਵਤਿਆਂ ਤੋਂ ਵੱਧੀਕ ਭੈ ਦਾਇੱਕ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਭਈ ਯਹੋਵਾਹ ਮਹਾਨ ਤੇ ਅੱਤ ਉਸਤਤ ਜੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈ ਦਾਇਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਯਹੋਵਾਹ ਮਹਾਨ ਅਤੇ ਅੱਤ ਉਸਤਤ ਜੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈਅ ਦਾਇਕ ਹੈ।