1 Chronicles 16:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਤਾਪ ਅਤੇ ਸ਼ਾਨ ਉਸ ਦੇ ਅੱਗੇ ਹਨ। ਤਾਕਤ ਤੇ ਪ੍ਰਸੰਨਤਾ ਉਸਦੀ ਰਿਹਾਇਸ ਦੀ ਥਾਂ ਵਿੱਚ ਕਾਇਮ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮਾਣ ਤੇ ਉਪਮਾ ਉਹ ਦੇ ਹਜ਼ੂਰ ਹਨ, ਬਲ ਤੇ ਅਨੰਦਤਾਈ ਉਸ ਦੇ ਅਸਥਾਨ ਵਿੱਚ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਅਨੰਦਤਾਈ ਉਸ ਦੇ ਸਥਾਨ ਵਿੱਚ ਹਨ।