1 Chronicles 16:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਿਵਾਰੋ ਅਤੇ ਲੋਕੋ, ਯਹੋਵਾਹ ਦੇ ਪਰਤਾਪ ਅਤੇ ਉਸ ਦੀ ਤਾਕਤ ਦੀ ਉਸਤਤ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਲੋਕਾਂ ਦੀਓ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਤੇ ਸਮਰੱਥਾ ਯਹੋਵਾਹ ਦੀ ਮੰਨੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,