1 Chronicles 16:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਪਰਤਾਪ ਦੀ ਉਸਤਤ ਕਰੋ, ਉਸ ਦੇ ਨਾਂ ਨੂੰ ਆਦਰ ਦਰਸਾਵੋ। ਆਪਣੇ ਚੜ੍ਹਾਵੇ ਯਹੋਵਾਹ ਕੋਲ ਲਿਆਵੋ ਅਤੇ ਉਸਦੀ ਪਵਿੱਤਰ ਸੁੰਦਰਤਾ ਦੀ ਉਪਾਸਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤ੍ਰਤਾਈ ਦੀ ਸਜ਼ਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਭੇਟਾਂ ਲੈ ਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤਰਤਾਈ ਦੀ ਸਜਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ।