1 Chronicles 16:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਬਾਅਦ ਉਸ ਨੇ ਸਾਰੇ ਇਸਰਾਏਲੀਆਂ ਨੂੰ ਜਿਨ੍ਹਾਂ ਵਿੱਚ ਔਰਤ-ਮਰਦ ਸਭ ਮੌਜੂਦ ਸਨ ਰੋਟੀ, ਖਜ਼ੂਰਾਂ ਅਤੇ ਕਿਸ਼ਮਿਸ਼ ਵੰਡੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਸਾਰੇ ਇਸਰਾਏਲੀ ਲੋਕਾਂ ਨੂੰ ਕੀ ਪੁਰਸ਼, ਕੀ ਇਸਤ੍ਰੀ ਹਰੇਕ ਨੂੰ ਇੱਕ ਇੱਕ ਠਾਣ ਅਤੇ ਇੱਕ ਇੱਕ ਟੁਕੜਾ ਮਾਸ ਦਾ ਅਤੇ ਇੱਕ ਇੱਕ ਪਿੰਨੀ ਦਾਖ ਦੀ ਵੰਡ ਦਿੱਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਸਾਰੇ ਇਸਰਾਏਲੀ ਲੋਕਾਂ ਨੂੰ, ਕੀ ਪੁਰਸ਼, ਕੀ ਇਸਤਰੀ ਹਰੇਕ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਟੁੱਕੜਾ ਮਾਸ ਦਾ ਅਤੇ ਇੱਕ-ਇੱਕ ਸੋਗੀ ਦੀ ਟਿੱਕੀ ਵੰਡ ਦਿੱਤੀ।