1 Chronicles 16:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੀ ਧਰਤੀ ਅਤੇ ਆਕਾਸ਼ ਖੁਸ਼ ਹੋਣ, ਅਤੇ ਹਰ ਜਗ੍ਹਾ ਲੋਕ ਇਹ ਆਖਣ, “ਯਹੋਵਾਹ ਹੀ ਇੱਕਲਾ ਪਾਤਸ਼ਾਹ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਅਨੰਦ ਕਰਨ ਅਤੇ ਧਰਤੀ ਖੁਸ਼ੀ ਮਨਾਵੇ, ਅਤੇ ਕੌਮਾਂ ਵਿੱਚ ਲੋਕ ਆਖਣ, ਯਹੋਵਾਹ ਰਾਜ ਕਰਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਾਸ਼ ਅਨੰਦ ਕਰਨ ਅਤੇ ਧਰਤੀ ਖੁਸ਼ੀ ਮਨਾਵੇ, ਅਤੇ ਕੌਮਾਂ ਵਿੱਚ ਲੋਕ ਆਖਣ, ਯਹੋਵਾਹ ਰਾਜ ਕਰਦਾ ਹੈ।