1 Chronicles 16:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੁੰਦਰ ਅਤੇ ਉਸ ਅੰਦਰ ਵੱਸਦੀ ਸ਼੍ਰਿਸ਼ਟੀ ਗਰਜੇ ਖੇਤ ਅਤੇ ਸਾਰੀ ਵਨਸਪਤੀ ਮੌਲਦੀ ਆਪਣੀ ਖੁਸ਼ੀ ਪ੍ਰਗਟਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, ਮਦਾਨ ਤੇ ਜੋ ਕੁਝ ਉਸ ਵਿੱਚ ਹੈ ਬਾਗ ਬਾਗ ਹੋਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, ਮੈਦਾਨ ਤੇ ਜੋ ਕੁਝ ਉਸ ਦੇ ਵਿੱਚ ਹੈ ਬਾਗ਼-ਬਾਗ਼ ਹੋਵੇ,