1 Chronicles 16:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੰਗਲਾਂ ਵਿੱਚਲੇ ਸਾਰੇ ਦ੍ਰੱਖਤ ਯਹੋਵਾਹ ਦੇ ਅੱਗੇ ਗਉਣਗੇ, ਕਿਉਂ ਕਿ ਯਹੋਵਾਹ ਦੁਨੀਆਂ ਦਾ ਨਿਆਂ ਕਰਨ ਲਈ ਆ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਨ ਦੇ ਰੁੱਖ ਯਹੋਵਾਹ ਦੇ ਹਜ਼ੂਰ ਜੈਕਾਰਾ ਗਜਾਉਣਗੇ ਕਿਉਂ ਜੋ ਉਹ ਧਰਤੀ ਦੇ ਨਿਆਉਂ ਲਈ ਆ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਣ ਦੇ ਰੁੱਖ ਯਹੋਵਾਹ ਦੇ ਹਜ਼ੂਰ ਜੈਕਾਰਾ ਗਜਾਉਣਗੇ, ਕਿਉਂ ਜੋ ਉਹ ਧਰਤੀ ਦੇ ਨਿਆਂ ਲਈ ਆ ਰਿਹਾ ਹੈ।