1 Chronicles 16:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ। ਉਸਦਾ ਪਿਆਰ ਸਦਾ ਲਈ ਸਥਿਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਤੀਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ।