1 Chronicles 16:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੂੰ ਕਹੋ, “ਹੇ ਸਾਡੀ ਮੁਕਤੀ ਦੇ ਪਰਮੇਸ਼ੁਰ ਸਾਨੂੰ ਬਚਾਅ ਸਾਨੂੰ ਇਕੱਠਿਆਂ ਕਰ ਅਤੇ ਸਾਨੂੰ ਦੂਜੀਆਂ ਕੌਮਾਂ ਤੋਂ ਬਚਾਅ ਤਾਂ ਜੋ ਅਸੀਂ ਤੇਰੇ ਪਾਕ ਨਾਂ ਦਾ ਗੁਨਗਾਨ ਕਰ ਸੱਕੀਏ ਫਿਰ ਅਸੀਂ ਤੇਰੀ ਮਹਿਮਾ ਦਾ ਗੁਨਗਾਨ ਕਰ ਸੱਕੀਏ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇਕੱਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਜੋ ਅਸੀਂ ਤੇਰੇ ਪਵਿੱਤ੍ਰ ਨਾਮ ਦਾ ਧੰਨਵਾਦ ਕਰੀਏ, ਤੇ ਤੇਰੀ ਵੱਡਿਆਈ ਵਿੱਚ ਫਤਹ ਪਾਈਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇਕੱਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ।