1 Chronicles 16:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਉਸਤਤ ਹਮੇਸ਼ਾ ਲਈ ਹੋਵੇ, ਜਿਵੇਂ ਕਿ ਹਮੇਸ਼ਾ ਹੀ ਉਸਦੀ ਉਸਤਤ ਹੋਈ ਹੈ! ਸਭ ਲੋਕਾਂ ਨੇ ਯਹੋਵਾਹ ਨੂੰ ਉਸਤਤਾਂ ਗਾਈਆਂ ਅਤੇ ਆਖਿਆ, “ਆਮੀਨ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੀਕ ਮੁਬਾਰਕ ਹੋਵੇ!।। ਤੇ ਸਾਰੀ ਪਰਜਾ ਨੇ \ਆਮੀਨ!\ ਆਖਿਆ ਅਤੇ ਯਹੋਵਾਹ ਦੀ ਉਸਤਤ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੱਕ ਮੁਬਾਰਕ ਹੋਵੇ। ਤੇ ਸਾਰੀ ਪਰਜਾ ਨੇ “ਆਮੀਨ” ਆਖਿਆ ਅਤੇ ਯਹੋਵਾਹ ਦੀ ਉਸਤਤ ਕੀਤੀ।