1 Chronicles 16:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਦਾਊਦ ਨੇ ਆਸਾਫ਼ ਅਤੇ ਉਸ ਦੇ ਭਰਾਵਾਂ ਨੂੰ ਨੇਮ ਦੇ ਸੰਦੂਕ ਕੋਲ ਛੱਡ ਦਿੱਤਾ ਤਾਂ ਜੋ ਉਹ ਹਰ ਰੋਜ਼ ਉਸ ਦੇ ਸਾਹਮਣੇ ਸੇਵਾ ਕਰ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਉਸ ਨੇ ਉੱਥੇ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਆਸਾਫ ਅਤੇ ਉਸ ਦੇ ਭਰਾਵਾਂ ਨੂੰ ਛੱਡਿਆ ਜੋ ਨਿੱਤ ਦਿਹਾੜੀ ਦੇ ਜੂਰਰੀ ਕੰਮਾਂ ਦੇ ਅਨੁਸਾਰ ਸੇਵਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉੱਥੇ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਆਸਾਫ਼ ਅਤੇ ਉਸ ਦੇ ਭਰਾਵਾਂ ਨੂੰ ਛੱਡਿਆ, ਤਾਂ ਜੋ ਹਰ ਰੋਜ਼ ਦੇ ਜ਼ਰੂਰੀ ਕੰਮਾਂ ਦੇ ਅਨੁਸਾਰ ਸੇਵਾ ਕਰਨ