1 Chronicles 16:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਆਸਾਫ਼ ਅਤੇ ਉਸ ਦੇ ਭਰਾਵਾਂ ਨਾਲ 68 ਹੋਰ ਲੇਵੀਆਂ ਨੂੰ ਵੀ ਉਨ੍ਹਾਂ ਨਾਲ ਸੇਵਾ ਸੰਭਾਲ ਕਰਨ ਲਈ ਰਹਿਣ ਦਿੱਤਾ। ਓਬੇਦ-ਅਦੋਮ ਯਦੀਥੂਨ ਦਾ ਪੁੱਤਰ ਅਤੇ ਹੋਸਾਹ ਨੂੰ ਦਰਬਾਨ ਦੇ ਕਾਰਜ ਲਈ ਉੱਥੇ ਰਹਿਣ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਬੇਦ-ਅਦੋਮ ਅਰ ਉਨ੍ਹਾਂ ਦੇ ਭਰਾਵਾਂ ਨੂੰ ਅਠਾਹਟ ਜਣੇ ਅਤੇ ਓਬੇਦ-ਅਦੋਮ ਯਦੀਥੂਨ ਦੇ ਪੁੱਤ੍ਰ ਤੇ ਹੋਸਾਹ ਨੂੰ ਦਰਬਾਨ ਹੋਣ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਓਬੋਦ ਅਦੋਮ, ਉਨ੍ਹਾਂ ਦੇ ਭਰਾਵਾਂ ਨੂੰ ਓਬੇਦ-ਅਦੋਮ ਯਦੂਥੂਨ ਦੇ ਪੁੱਤਰ ਅਤੇ ਹੋਸਾਹ ਨੂੰ ਜੋ ਅਠਾਹਟ ਸਨ, ਦਰਬਾਨ ਹੋਣ ਲਈ