1 Chronicles 16:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਸਾਦੋਕ ਜਾਜਕ ਅਤੇ ਉਸ ਦੇ ਭਰਾਵਾਂ ਜਾਜਕਾਂ ਨੂੰ ਉੱਥੇ ਰਹਿਣ ਦਿੱਤਾ ਜਿਹੜੇ ਗਿਬਓਨ ਦੇ ਉੱਚੇ ਥਾਂ ਤੇ ਯਹੋਵਾਹ ਦੇ ਤੰਬੂ ਦੇ ਸਾਹਮਣੇ ਉਸਦੀ ਸੇਵਾ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਸਦੋਕ ਜਾਜਕ ਤੇ ਉਹ ਦੇ ਭਰਾਵਾਂ ਜਾਜਕਾਂ ਨੂੰ ਕਿ ਓਹ ਯਹੋਵਾਹ ਦੇ ਡੇਹਰੇ ਦੇ ਸਾਹਮਣੇ ਜਿਹੜਾ ਗਿਬਓਨ ਦੇ ਉੱਚੇ ਥਾਂ ਉੱਤੇ ਸੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਸਾਦੋਕ ਜਾਜਕ ਤੇ ਉਹ ਦੇ ਭਰਾਵਾਂ ਨੂੰ ਜਿਹੜੇ ਜਾਜਕ ਸਨ, ਤਾਂ ਕਿ ਉਹ ਯਹੋਵਾਹ ਦੇ ਡੇਰੇ ਦੇ ਸਾਹਮਣੇ ਜਿਹੜਾ ਗਿਬਓਨ ਦੇ ਉੱਚੇ ਥਾਂ ਉੱਤੇ ਸੀ,