1 Chronicles 16:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਦਾਊਦ ਨੇ ਲੇਵੀਆਂ ਵਿੱਚੋਂ ਕੁਝ ਲੋਕਾਂ ਨੂੰ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਅੱਗੇ ਸੇਵਾ ਕਰਨ ਲਈ ਚੁਣਿਆ। ਉਨ੍ਹਾਂ ਦਾ ਕੰਮ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਧੰਨਵਾਦ ਕਰਨਾ ਅਤੇ ਉਸ ਨੂੰ ਉਸਤਤਾਂ ਗਾਉਣਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਥਾਪਿਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਵਾਰਤਾ ਅਰ ਧੰਨਵਾਦ ਅਰ ਉਸਤਤ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਠਹਿਰਾਇਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਤੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਚਰਚਾ, ਧੰਨਵਾਦ ਅਤੇ ਉਸਤਤ ਕਰਨ