1 Chronicles 16:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਸਵੇਰ ਅਤੇ ਸ਼ਾਮ, ਸਾਦੋਕ ਅਤੇ ਬਾਕੀ ਦੇ ਜਾਜਕ ਹੋਮ ਦੀਆਂ ਭੇਟਾਂ ਦੀ ਜਗਵੇਦੀ ਤੇ ਹੋਮ ਦੀਆਂ ਭੇਟਾਂ ਚੜ੍ਹਾਉਂਦੇ ਸਨ। ਉਹ ਇਹ ਸਭ ਯਹੋਵਾਹ ਦੀਆਂ ਬਿਧੀਆਂ ਮੁਤਾਬਕ ਕਰਦੇ ਸਨ ਜੋ ਯਹੋਵਾਹ ਨੇ ਇਸਰਾਏਲ ਨੂੰ ਦਿੱਤੀਆਂ ਸਨ, ਅਤੇ ਜੋ ਬਿਵਸਬਾ ਦੀ ਪੋਥੀ ਵਿੱਚ ਲਿਖੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀ ਬਿਵਸਥਾ ਦੀਆਂ ਸਾਰੀਆਂ ਲਿਖੀਆ ਹੋਈਆਂ ਗੱਲਾਂ ਦੇ ਅਨੁਸਾਰ ਜਿਨ੍ਹਾਂ ਦਾ ਉਸ ਨੇ ਇਸਰਾਏਲ ਨੂੰ ਹੁਕਮ ਦਿੱਤਾ ਸੀ ਨਿਤ ਪਰਭਾਤ ਅਰ ਸੰਧਿਆ ਨੂੰ ਹੋਮ ਬਲੀ ਦੀ ਜਗਵੇਦੀ ਉੱਤੇ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀ ਬਿਵਸਥਾ ਦੀਆਂ ਸਾਰੀਆਂ ਲਿਖੀਆਂ ਹੋਈਆਂ ਗੱਲਾਂ ਦੇ ਅਨੁਸਾਰ ਜਿਨ੍ਹਾਂ ਦਾ ਉਸ ਨੇ ਇਸਰਾਏਲ ਨੂੰ ਹੁਕਮ ਦਿੱਤਾ ਸੀ, ਹਰ ਰੋਜ਼ ਸਵੇਰ ਅਤੇ ਸ਼ਾਮ ਨੂੰ ਹੋਮ ਦੀ ਜਗਵੇਦੀ ਉੱਤੇ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਉਣ