1 Chronicles 16:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇਮਾਨ, ਯਦੁਥੂਨ ਅਤੇ ਹੋਰ ਦੂਜੇ ਲੇਵੀਆਂ ਨੂੰ ਉਨ੍ਹਾਂ ਦੇ ਨਾਲ ਨਾਮਾਂ ਦੁਆਰਾ ਚੁਣਿਆ ਗਿਆ ਸੀ ਤਾਂ ਜੋ ਉਹ ਯਹੋਵਾਹ ਨੂੰ ਉਸਤਤਿ ਗਾਉਣ, ਕਿਉਂ ਕਿ ਉਸਦਾ ਪਿਆਰ ਸਦਾ ਲਈ ਸਥਿਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਨਾਲ ਹੇਮਾਨ ਤੇ ਯਦੂਥੂਨ ਤੇ ਰਹਿੰਦੇ ਜਣੇ ਜਿਹੜੇ ਚੁਣੇ ਹੋਏ ਸਨ ਜਿਨ੍ਹਾਂ ਦੇ ਨਾਵਾਂ ਦਾ ਵਰਨਨ ਕੀਤਾ ਗਿਆ ਹੈ ਜੋ ਯਹੋਵਾਹ ਦਾ ਧੰਨਵਾਦ ਕਰਨ ਭਈ ਉਹ ਦੀ ਦਯਾ ਸਦਾ ਲਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਨਾਲ ਹੇਮਾਨ ਤੇ ਯਦੂਥੂਨ ਤੇ ਰਹਿੰਦੇ, ਜਿਹੜੇ ਚੁਣੇ ਹੋਏ ਸਨ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਕੀਤਾ ਗਿਆ ਹੈ, ਤਾਂ ਜੋ ਯਹੋਵਾਹ ਦਾ ਧੰਨਵਾਦ ਕਰਨ ਕਿ ਉਹ ਦੀ ਦਯਾ ਸਦਾ ਲਈ ਹੈ