1 Chronicles 16:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇਮਾਨ ਅਤੇ ਯਦੂਥੂਨ ਉਨ੍ਹਾਂ ਦੇ ਸੰਗ ਸਨ। ਉਨ੍ਹਾਂ ਦਾ ਕੰਮ ਤੁਰ੍ਹੀਆਂ ਅਤੇ ਸਾਰੰਗੀਆਂ ਵਜਾਉਣਾ ਸੀ। ਇਸਦੇ ਇਲਾਵਾ ਉਹ ਹੋਰ ਵੀ ਸਾਜ਼ ਵਜਾਉਂਦੇ। ਜਦੋਂ ਪਰਮੇਸ਼ੁਰ ਦਾ ਗੁਣਗਾਨ ਹੁੰਦਾ ਤਾਂ ਉਹ ਕਈ ਤਰ੍ਹਾਂ ਦੇ ਸੰਗੀਤਕ ਸਾਜ਼ ਵਜਾਉਂਦੇ। ਯਦੁਥੂਨ ਦੇ ਪੁੱਤਰ ਫ਼ਾਟਕਾਂ ਦੀ ਰੱਖਵਾਲੀ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਨਾਲ ਹੇਮਾਨ ਅਰ ਯਦੂਥੂਨ ਸਨ ਅਤੇ ਵਜਾਉਣ ਵਾਲਿਆਂ ਦੇ ਲਈ ਤੁਰ੍ਹੀਆਂ ਤੇ ਛੈਣੇ ਤੇ ਪਰਮੇਸ਼ੁਰ ਦੇ ਗੀਤ ਗਾਉਣ ਲਈ ਵਾਜੇ ਸਨ ਅਤੇ ਯਦੂਥੂਨ ਦੇ ਪੁੱਤ੍ਰ ਦਰਬਾਨ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਨਾਲ ਹੇਮਾਨ ਅਤੇ ਯਦੂਥੂਨ ਸਨ ਅਤੇ ਵਜਾਉਣ ਵਾਲਿਆਂ ਦੇ ਲਈ ਤੁਰ੍ਹੀਆਂ ਤੇ ਛੈਣੇ ਤੇ ਪਰਮੇਸ਼ੁਰ ਦੇ ਗੀਤ ਗਾਉਣ ਲਈ ਵਾਜੇ ਸਨ ਅਤੇ ਯਦੂਥੂਨ ਦੇ ਪੁੱਤਰ ਦਰਬਾਨ ਸਨ