1 Chronicles 16:43 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਜਸ਼ਨ ਉਪਰੰਤ ਸਭ ਲੋਕ ਆਪੋ-ਆਪਣੇ ਘਰਾਂ ਨੂੰ ਮੁੜ ਪਏ। ਦਾਊਦ ਵੀ ਆਪਣੇ ਪਰਿਵਾਰ ਨੂੰ ਅਸੀਸ ਦੇਣ ਲਈ ਘਰ ਨੂੰ ਪਰਤਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਭ ਲੋਗ ਆਪੋ ਆਪਣੇ ਘਰਾਂ ਨੂੰ ਤੁਰ ਗਏ ਅਰ ਦਾਊਦ ਮੁੜ ਪਿਆ ਭਈ ਆਪਣੇ ਟੱਬਰ ਨੂੰ ਆਸੀਸ ਦੇਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਭ ਲੋਕ ਆਪੋ ਆਪਣੇ ਘਰਾਂ ਨੂੰ ਤੁਰ ਗਏ ਅਤੇ ਦਾਊਦ ਮੁੜ ਪਿਆ ਤਾਂ ਕਿ ਆਪਣੇ ਪਰਿਵਾਰ ਨੂੰ ਅਸੀਸ ਦੇਵੇ।