1 Chronicles 16:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਸਾਫ਼ ਲੇਵੀਆਂ ਦੇ ਪਹਿਲੇ ਦਲ ਦਾ ਆਗੂ ਸੀ ਅਤੇ ਉਸਦੀ ਟੋਲੀ ਦਾ ਕੰਮ ਖੜਤਾਲਾਂ ਵਜਾਉਣਾ ਸੀ। ਜ਼ਕਰਯਾਹ ਦੂਜੇ ਦਲ ਦਾ ਆਗੂ ਸੀ। ਦੂਜੇ ਲੇਵੀ ਜੋ ਉਨ੍ਹਾਂ ’ਚ ਸਨ ਉਨ੍ਹਾਂ ਦੇ ਨਾਉਂ: ਯਈਏਲ, ਸ਼ਮੀਰਾਮੋਥ, ਯਿਹੀਏਲ, ਮਤਿੱਥਯਾਹ, ਅਲੀਆਬ, ਬਨਾਯਾਹ, ਓਬੇਦ-ਅਦੋਮ ਅਤੇ ਯਿਈੇਏਲ ਸਨ। ਇਹ ਮਨੁੱਖ ਦਿਲਰੁਬਾ ਤੇ ਸਾਰੰਗੀਆਂ ਵਜਾਉਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਆਸਾਫ ਮੁਖੀਆ ਤੇ ਦੂਜੇ ਜ਼ਕਰਯਾਹ, ਯਈਏਲ ਤੇ ਸ਼ਮੀਰਾਮੋਥ ਤੇ ਯਿਹੀਏਲ ਤੇ ਮੱਤਿਥਯਾਹ ਤੇ ਅਲੀਆਬ ਤੇ ਬਨਾਯਾਹ ਤੇ ਓਬੇਦ-ਅਦੋਮ ਤੇ ਯਿਈਏਲ ਨੂੰ, ਸਿਤਾਰਾਂ ਤੇ ਬਰਬਤਾਂ ਦੇ ਨਾਲ ਅਤੇ ਆਸਾਫ ਛੈਣਿਆਂ ਨਾਲ ਵਜਾਉਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਆਸਾਫ਼ ਮੁਖੀਆ ਤੇ ਦੂਜੇ ਜ਼ਕਰਯਾਹ, ਯਈਏਲ, ਸ਼ਮੀਰਾਮੋਥ, ਯਹੀਏਲ, ਮੱਤਿਥਯਾਹ, ਅਲੀਆਬ, ਬਨਾਯਾਹ, ਓਬੇਦ-ਅਦੋਮ ਅਤੇ ਯਈਏਲ ਨੂੰ, ਸਿਤਾਰਾਂ ਤੇ ਬਰਬਤਾਂ ਦੇ ਨਾਲ ਅਤੇ ਆਸਾਫ਼ ਛੈਣਿਆਂ ਨਾਲ ਵਜਾਉਂਦਾ ਸੀ।