1 Chronicles 16:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਨਾਯਾਹ ਅਤੇ ਯਹਜ਼ੀਏਲ ਜਾਜਕ ਸਨ ਜੋ ਕਿ ਹਮੇਸ਼ਾ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਅੱਗੇ ਤੁਰ੍ਹੀਆਂ ਵਜਾਉਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਬਨਾਯਾਹ ਤੇ ਯਹਜ਼ੀਏਲ ਜਾਜਕ ਤੁਰ੍ਹੀਆਂ ਨਾਲ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਅੱਗੇ ਸਦਾ ਵਜਾਉਂਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਨਾਯਾਹ ਤੇ ਯਹਜ਼ੀਏਲ ਜਾਜਕ ਤੁਰ੍ਹੀਆਂ ਨਾਲ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਅੱਗੇ ਸਦਾ ਵਜਾਉਂਦੇ ਸਨ।