1 Chronicles 16:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਉਸਤਤ ਕਰੋ ਉਸ ਦੇ ਨਾਮ ਦੀ ਜੈਕਾਰ ਕਰੋ ਲੋਕਾਈ ਵਿੱਚ ਉਸ ਦੇ ਕਾਰਜਾਂ ਦਾ ਯਸ਼ਗਾਨ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ।