1 Chronicles 16:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਗੁਨਗਾਨ ਕਰੋ ਉਸਦੀ ਮਹਿਮਾ ਦਾ ਗਾਨ ਕਰੋ ਲੋਕਾਈ ਵਿੱਚ ਉਸ ਦੀਆਂ ਕਰਾਮਾਤਾਂ ਦਾ ਯਸ਼ਗਾਨ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦਿਆਂ ਸਾਰਿਆਂ ਅਸਚਰਜ ਕੰਮਾਂ ਉੱਤੇ ਧਿਆਨ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ।