1 Chronicles 17:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੰਦੀਆਂ ਗੱਲਾਂ ਵਾਪਰੀਆਂ ਪਰ ਮੈਂ ਆਪਣੇ ਲੋਕਾਂ, ਇਸਰਾਏਲੀਆਂ ਤੇ ਹੋਣ ਲਈ ਆਗੂਆਂ ਨੂੰ ਚੁਣਿਆ ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਹਰਾਵਾਂਗਾ। “‘ਮੈਂ ਤੈਨੂੰ ਦੱਸਦਾ ਹਾਂ ਕਿ ਯਹੋਵਾਹ ਤੇਰੇ ਲਈ ਇੱਕ ਭਵਨ ਬਣਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਉਸ ਦਿਨ ਵਾਂਙੁ ਜਿਸ ਵਿੱਚ ਮੈਂ ਨਿਆਈਆਂ ਨੂੰ ਹੁਕਮ ਕੀਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ ਅਰ ਮੈਂ ਤੇਰੇ ਸਾਰੇ ਵੈਰੀਆਂ ਨੂੰ ਦਬਾਵਾਂਗਾਂ, ਇਹ ਦੇ ਬਾਝੋਂ ਮੈਂ ਤੈਨੂੰ ਆਖਦਾ ਹਾਂ, ਜੋ ਯਹੋਵਾਹ ਤੇਰੇ ਲਈ ਇੱਕ ਘਰਾਣਾ ਬਣਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਦਬਾਵਾਂਗਾ, ਮੈਂ ਤੈਨੂੰ ਇਹ ਵੀ ਆਖਦਾ ਹਾਂ, “ਯਹੋਵਾਹ ਤੇਰੇ ਲਈ ਇੱਕ ਘਰਾਣਾ ਬਣਾਵੇਗਾ।