1 Chronicles 17:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰਾ ਪੁੱਤਰ ਮੇਰੇ ਲਈ ਭਵਨ ਨਿਰਮਾਣ ਕਰੇਗਾ ਅਤੇ ਮੈਂ ਤੇਰੇ ਪੁੱਤਰ ਦੀ ਗੱਦੀ ਸਦੀਵ ਤੀਕ ਅਚੱਲ ਰੱਖਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੇਰੇ ਲਈ ਇੱਕ ਭਵਨ ਬਣਾਏਗਾ, ਅਰ ਮੈਂ ਉਸ ਦੀ ਗੱਦੀ ਸਦੀਵ ਤੋੜੀ ਅਚੱਲ ਰੱਖਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੇ ਲਈ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ,