1 Chronicles 17:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਮੈਂ ਆਪਣੇ ਭਵਨ ਵਿੱਚ ਅਤੇ ਆਪਣੇ ਰਾਜ ਵਿੱਚ ਸਦਾ ਲਈ ਮੁਖੀਆਂ ਰੱਖਾਂਗਾ ਅਤੇ ਉਸਦਾ ਰਾਜ ਹਮੇਸ਼ਾ-ਹਮੇਸ਼ਾ ਲਈ ਅਚੱਲ ਰਹੇਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਮੈਂ ਉਹ ਨੂੰ ਆਪਣੇ ਭਵਨ ਵਿੱਚ ਅਰ ਆਪਣੇ ਰਾਜ ਵਿੱਚ ਸਦਾ ਤੋੜੀ ਇਸਥਿਰ ਕਰਾਂਗਾ, ਅਰ ਉਸ ਦੀ ਰਾਜ ਗੱਦੀ ਸਦੀਵ ਕਾਲ ਤੀਕੁਰ ਦ੍ਰਿੜ੍ਹ ਰਹੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਮੈਂ ਉਹ ਨੂੰ ਆਪਣੇ ਭਵਨ ਵਿੱਚ ਅਤੇ ਆਪਣੇ ਰਾਜ ਵਿੱਚ ਸਦਾ ਤੱਕ ਸਥਿਰ ਕਰਾਂਗਾ, ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਅਟੱਲ ਰਹੇਗੀ।”