1 Chronicles 17:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਤੂੰ ਆਪਣੀ ਇੱਛਾ ਅਨੁਸਾਰ ਮੇਰੀ ਖਾਤਿਰ ਇਹ ਅਚਰਜ ਕਾਰਜ ਕੀਤਾ। ਤੂੰ ਮੈਨੂੰ ਇਨ੍ਹਾਂ ਸਾਰੀਆਂ ਮਹਾਨ ਗੱਲਾਂ ਦਾ ਪਤਾ ਲਗਾਉਣ ਦੀ ਇੱਛਾ ਕੀਤੀ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਤੈਂ ਆਪਣੇ ਸੇਵਕ ਦੇ ਲਈ, ਅਰ ਆਪਣੇ ਮਨ ਦੇ ਅਨੁਸਾਰ ਇਹ ਸਾਰਾ ਵਡਿਆਈ ਵਾਲਾ ਕੰਮ ਕੀਤਾ, ਜੋ ਸਾਰੀਆਂ ਵਡਿਆਈਆਂ ਉਜਾਗਰ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਆਪਣੇ ਸੇਵਕ ਦੇ ਲਈ ਇਹ ਸਾਰਾ ਵਡਿਆਈ ਵਾਲਾ ਕੰਮ ਆਪਣੇ ਮਨ ਦੇ ਅਨੁਸਾਰ ਕੀਤਾ, ਤਾਂ ਕਿ ਸਾਰੀਆਂ ਵਡਿਆਈਆਂ ਪਰਗਟ ਹੋਣ