1 Chronicles 17:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਾਥਾਨ ਨੇ ਦਾਊਦ ਨੂੰ ਕਿਹਾ, “ਤੂੰ ਜੋ ਤੇਰੇ ਜੀਅ ਆਏ ਸੋ ਕਰ ਕਿਉਂ ਕਿ ਪਰਮੇਸ਼ੁਰ ਤੇਰੇ ਅੰਗ-ਸੰਗ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਨਾਥਾਨ ਨੇ ਦਾਊਦ ਨੂੰ ਆਖਿਆ ਕਿ ਜੋ ਕੁਝ ਤੇਰਾ ਮਨੋਰਥ ਹੈ ਸੋ ਕਰ ਕਿਉਂ ਜੋ ਪਰਮੇਸ਼ੁਰ ਤੇਰੇ ਸੰਗ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਨਾਥਾਨ ਨੇ ਦਾਊਦ ਨੂੰ ਆਖਿਆ ਕਿ ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਸੇ ਤਰ੍ਹਾਂ ਕਰ, ਕਿਉਂ ਜੋ ਪਰਮੇਸ਼ੁਰ ਤੇਰੇ ਨਾਲ ਹੈ।