1 Chronicles 17:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਇਸਰਾਏਲ ਨੂੰ ਹਮੇਸ਼ਾ ਲਈ ਆਪਣੇ ਲੋਕ ਬਣਾਇਆ। ਅਤੇ ਹੇ ਯਹੋਵਾਹ ਤੂੰ ਉਨ੍ਹਾਂ ਦਾ ਪਰਮੇਸ਼ੁਰ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੈਂ ਆਪਣੀ ਪਰਜਾ ਇਸਰਾਏਲ ਨੂੰ ਸਦੀਵ ਕਾਲ ਤੋੜੀ ਆਪਣੀ ਪਰਜਾ ਬਣਾਇਆ, ਅਰ ਤੂੰ ਆਪ, ਹੇ ਯਹੋਵਾਹ, ਉਨ੍ਹਾਂ ਦਾ ਪਰਮੇਸ਼ੁਰ ਬਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੂੰ ਆਪਣੀ ਪਰਜਾ ਇਸਰਾਏਲ ਨੂੰ ਸਦੀਪਕ ਕਾਲ ਤੱਕ ਆਪਣੀ ਪਰਜਾ ਬਣਾਇਆ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ।