1 Chronicles 17:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੇ ਯਹੋਵਾਹ! ਜਿਹੜਾ ਵਚਨ ਤੂੰ ਆਪਣੇ ਸੇਵਕ ਅਤੇ ਉਸਦੀ ਕੁਲ ਲਈ ਆਖਿਆ ਸੀ, ਉਹ ਹਮੇਸ਼ਾ ਲਈ ਸਥਿਰ ਰਹੇ ਅਤੇ ਤੂੰ ਉਸ ਵਚਨ ਨੂੰ ਜਿਵੇਂ ਆਖਿਆ ਸੀ ਪੂਰਾ ਕਰੇਂ!
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਹੇ ਯਹੋਵਾਹ, ਉਹ ਬਚਨ, ਜਿਹੜਾ ਤੈਂ ਆਪਣੇ ਦਾਸ ਦੇ ਲਈ ਅਰ ਉਸ ਦੀ ਕੁਲ ਦੇ ਲਈ ਆਖਿਆ ਸੀ, ਸਦਾ ਤੋੜੀ ਇਸਥਿਰ ਹੋਵੇ ਅਰ ਆਪਣੇ ਬਚਨ ਦੇ ਅਨੁਸਾਰ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਹੇ ਯਹੋਵਾਹ, ਉਹ ਬਚਨ ਜਿਹੜਾ ਤੂੰ ਆਪਣੇ ਦਾਸ ਅਤੇ ਉਹ ਦੇ ਘਰਾਣੇ ਲਈ ਆਖਿਆ ਸੀ, ਸਦਾ ਤੱਕ ਅਟੱਲ ਹੋਵੇ ਅਤੇ ਤੂੰ ਆਪਣੇ ਬਚਨ ਦੇ ਅਨੁਸਾਰ ਕਰ