1 Chronicles 17:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਆਪਣੇ ਇਕਰਾਰਾਂ ਨੂੰ ਪੂਰਾ ਕਰੀਂ ਤਾਂ ਜੋ ਲੋਕ ਹਮੇਸ਼ਾ ਤੇਰੇ ਨਾਂ ਦੀ ਉਸਤਤ ਕਰਦੇ ਰਹਿਣ। ਤਦ ਲੋਕ ਕਹਿਣਗੇ, ‘ਸਰਬ ਸ਼ਕਤੀਮਾਨ ਯਹੋਵਾਹ ਹੀ ਇਸਰਾਏਲ ਦਾ ਪਰਮੇਸ਼ੁਰ ਹੈ।’ ਮੈਂ ਤੇਰਾ ਸੇਵਕ ਹਾਂ। ਹੇ ਯਹੋਵਾਹ ਮੇਰੇ ਤੇ ਆਓ ਮੇਰੇ ਪਰਿਵਾਰ ਤੇ ਆਪਣੀ ਕਿਰਪਾ ਕਰ ਤਾਂ ਜੋ ਸਦੀਵ ਤੇਰੀ ਸੇਵਾ ਕਰਦੇ ਰਹਿਣ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਉਹ ਇਸਥਿਰ ਹੋਵੇ ਅਤੇ ਤੇਰੇ ਨਾਮ ਦੀ ਮਹਿਮਾ ਸਦੀਵ ਕਾਲ ਤੀਕੁਰ ਪਰਸਿੱਧ ਹੋਵੇ, ਅਰ ਆਖਿਆ ਜਾਵੇ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ, ਹਾਂ, ਇਸਰਾਏਲ ਦੇ ਲਈ ਪਰਮੇਸ਼ੁਰ ਹੈ, ਅਰ ਤੇਰੇ ਦਾਸ ਦਾਊਦ ਦੀ ਕੁਲ ਤੇਰੇ ਅੱਗੇ ਅਟੱਲ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਉਹ ਸਥਿਰ ਹੋਵੇ ਅਤੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਪ੍ਰਸਿੱਧ ਹੋਵੇ, ਅਤੇ ਆਖਿਆ ਜਾਵੇ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ, ਹਾਂ, ਇਸਰਾਏਲ ਦੇ ਲਈ ਪਰਮੇਸ਼ੁਰ ਹੈ, ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ