1 Chronicles 17:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੇ ਮੇਰੇ ਪਰਮੇਸ਼ੁਰ, ਤੂੰ ਮੇਰੇ, ਆਪਣੇ ਸੇਵਕ ਨਾਲ ਗੱਲ ਕੀਤੀ। ਤੂੰ ਇਹ ਸਪੱਸ਼ਟ ਕਰ ਦਿੱਤਾ ਕਿ ਤੂੰ ਮੇਰੇ ਉਪਰੰਤ, ਮੇਰੇ ਪਰਿਵਾਰ ਨੂੰ ਹੀ ਸ਼ਾਸਨ ਦੇਵੇਂਗਾ। ਇਸੇ ਕਾਰਣ, ਮੈਂ ਇਨ੍ਹਾਂ ਸਭ ਗੱਲਾਂ ਦੀ ਬੇਨਤੀ ਕਰਨ ਲਈ ਤੇਰੇ ਅੱਗੇ ਪ੍ਰਾਰਥਨਾ ਕਰਨ ਦਾ ਹੌਂਸਲਾ ਕਰ ਸੱਕਿਆ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੈਂ, ਹੇ ਮੇਰੇ ਪਰਮੇਸ਼ੁਰ, ਆਪਣੇ ਦਾਸ ਦਾ ਕੰਨ ਖੋਲ੍ਹਿਆ ਜੋ ਮੈਂ ਤੇਰੇ ਲਈ ਇੱਕ ਘਰਾਣਾ ਬਣਾਵਾਂਗਾ, ਇਸੇ ਕਾਰਨ ਤੇਰੇ ਦਾਸ ਨੇ ਤੇਰੇ ਅੱਗੇ ਅਰਦਾਸ ਕਰਨ ਦਾ ਹੌਂਸਲਾ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਹੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਕਿ ਤੂੰ ਉਹ ਦੇ ਲਈ ਘਰਾਣਾ ਬਣਾਵੇਂਗਾ, ਇਸੇ ਕਾਰਨ ਤੇਰੇ ਦਾਸ ਨੇ ਤੇਰੇ ਅੱਗੇ ਪ੍ਰਾਰਥਨਾ ਕਰਨ ਦਾ ਹੌਂਸਲਾ ਕੀਤਾ।